फगवाड़ा मौसम ➔ SENSEX/NIFTY: ▲ लाइव ➔ USD/INR ➔ आज का पंचांग ➔

Category: ਪੰਜਾਬੀ

ਢੱਕ ਪੰਡੋਰੀ ’ਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ, ਥਾਂ-ਥਾਂ ਹੋਇਆ ਨਿੱਘਾ ਸਵਾਗਤ

‘ਹਰ-ਹਰ ਵਾਲਮੀਕਿ’ ਦੇ ਜੈਕਾਰਿਆਂ ਨਾਲ ਗੂੰਜਿਆ ਪਿੰਡ, ਸ਼੍ਰੀ ਯੋਗ ਵਸ਼ਿਸ਼ਟ ਗ੍ਰੰਥ ਅੱਗੇ ਨਤਮਸਤਕ ਹੋਈਆਂ ਸੰਗਤਾਂ ਫਗਵਾੜਾ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਢੱਕ ਪੰਡੋਰੀ ਵਿਖੇ ਵਿਸ਼ਾਲ ਸ਼ੋਭਾ…

ਪੰਜਾਬ ਵਿੱਚ 2027 ਦੀਆਂ ਚੋਣਾਂ ਲਈ ਭਾਜਪਾ ਦੀਆਂ ਸਰਗਰਮੀਆਂ ਤੇਜ਼, ਪਿੰਡਾਂ ਤੱਕ ਪਹੁੰਚ ਬਣਾਉਣ ’ਤੇ ਜ਼ੋਰ : ਕੁਲਦੀਪ ਮਾਹੀ

ਕਿਹਾ—ਵੱਖ-ਵੱਖ ਪਾਰਟੀਆਂ ਨੂੰ ਮੌਕਾ ਦੇ ਚੁੱਕੇ ਲੋਕ, ਭਾਜਪਾ ਦੀ ਡਬਲ ਇੰਜਣ ਸਰਕਾਰ ਤੋਂ ਵਿਕਾਸ ਦੀਆਂ ਉਮੀਦਾਂ ਫਗਵਾੜਾ|ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ…

‘ਬੇਗਮਪੁਰਾ ਦਾ ਸੰਕਲਪ’ ਇਤਿਹਾਸਕ ਨਗਰ ਕੀਰਤਨ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੀਤਾ ਜਾਵੇਗਾ ਭਰਵਾਂ ਸਵਾਗਤ

ਜਥੇਦਾਰ ਸਰੂਪ ਸਿੰਘ ਖਲਵਾੜਾ, ਰਣਜੀਤ ਸਿੰਘ ਖੁਰਾਨਾ ਅਤੇ ਰਜਿੰਦਰ ਸਿੰਘ ਚੰਦੀ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪਹੁੰਚਣ ਦੀ ਕੀਤੀ ਅਪੀਲ ਫਗਵਾੜਾ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ…

ਡਾ. ਰਾਜਕੁਮਾਰ ਚੱਬੇਵਾਲ ਨੇ ਸਰਕਾਰੀ ਨੋਟਿਸ ਪਾੜਨ ਦੀ ਸਲਾਹ ਦੇ ਕੇ ਅੰਬੇਡਕਰਵਾਦੀਆਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ : ਸ਼ੇਰਗਿਲ

ਬਸਪਾ ਆਗੂ ਨੇ ਸੰਸਦ ਮੈਂਬਰ ‘ਤੇ ਲਾਇਆ ਆਮ ਲੋਕਾਂ ਨੂੰ ਸੰਵਿਧਾਨ ਤੇ ਕਾਨੂੰਨ ਦੀ ਉਲੰਘਰਣਾ ਲਈ ਉਕਸਾਉਣ ਦਾ ਦੋਸ਼ ਫਗਵਾੜਾ: ਬਹੁਜਨ ਸਮਾਜ ਪਾਰਟੀ ਹਲਕਾ ਫਗਵਾੜਾ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ…

ਸੋਮ ਪ੍ਰਕਾਸ਼ ਨੇ ਡਾ. ਰਾਜ ਕੁਮਾਰ ਚੱਬੇਵਾਲ ਦੇ ਦੁਸਹਿਰੇ ਮੌਕੇ ਦਿੱਤੇ ਬਿਆਨ ਨੂੰ ਦੱਸਿਆ ਗੈਰ-ਜ਼ਿੰਮੇਵਾਰਾਨਾ

ਸਰਕਾਰੀ ਨੋਟਿਸਾਂ ਦੀ ਅਣਦੇਖੀ ਕਰਨ ਸਬੰਧੀ ਬਿਆਨ ’ਤੇ ਚੁੱਕੇ ਸਵਾਲ, ਜਰਨੈਲ ਨੰਗਲ ਨੇ ਕਿਹਾ—ਨੋਟਿਸ ਕਾਨੂੰਨ ਅਨੁਸਾਰ ਜਾਰੀ ਕੀਤੇ ਫਗਵਾੜਾ, 22 ਅਕਤੂਬਰ (ਲਾਲੀ ਪੰਡੋਰੀ): ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ…

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਕਾਂਗਰਸ ਵੱਲੋਂ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ

ਨਸ਼ਿਆਂ ਦੇ ਮੁੱਦੇ ’ਤੇ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਨੂੰ ਘੇਰਿਆ, ਵਿਧਾਨ ਸਭਾ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ…

ਭਗਵੰਤ ਮਾਨ ਸਰਕਾਰ ਖ਼ਿਲਾਫ਼ ਹੜਤਾਲ ਦੌਰਾਨ ਫਗਵਾੜਾ ’ਚ ਮੁਲਾਜ਼ਮਾਂ ਦਾ ਰੋਸ ਮੁਜ਼ਾਹਰਾ

ਪੁਰਾਣੀ ਪੈਨਸ਼ਨ ਸਕੀਮ, ਡੀ.ਏ. ਦੇ ਬਕਾਏ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ; ਟਾਊਨ ਹਾਲ ਵਿਖੇ ਵਿਸ਼ਾਲ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਫਗਵਾੜਾ, 21 ਅਕਤੂਬਰ: ਪੰਜਾਬ ਸਰਕਾਰ…

ਨਿਊ ਸੁਖਚੈਨ ਨਗਰ ਵੈਲਫੇਅਰ ਸੁਸਾਇਟੀ ਨੇ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਸ਼ਰਧਾਂਜਲੀ, ਸ਼ਹੀਦ ਦਾ ਦਰਜਾ ਦੇਣ ਦੀ ਕੀਤੀ ਮੰਗ

ਪ੍ਰਵਾਸੀਆਂ ਦੀਆਂ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਇਲਾਕੇ ਦੀ ਸੁਰੱਖਿਆ ਦਾ ਮੁੱਦਾ ਉੱਠਿਆ; ਗੁਰਦੁਆਰਾ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਸੁੰਦਰੀਕਰਨ ਦੀ ਮੰਗ ਫਗਵਾੜਾ, 21 ਅਕਤੂਬਰ: ਨਿਊ ਸੁਖਚੈਨ ਨਗਰ ਵੈਲਫੇਅਰ ਸੁਸਾਇਟੀ…

ਨਸ਼ਿਆਂ ਵਿਰੁੱਧ ਜੰਗ ਸਿਰਫ਼ ਬਿਆਨਾਂ ਨਾਲ ਨਹੀਂ, ਪੁਲਿਸ ਦੀ ਜਵਾਬਦੇਹੀ ਤੈਅ ਕਰਨ ਨਾਲ ਜਿੱਤੀ ਜਾਵੇਗੀ: ਸੁਖਵਿੰਦਰ ਸਿੰਘ ਸ਼ੇਰਗਿੱਲ

ਅਮਿਤ ਸ਼ਾਹ ਪੰਜਾਬ ਦੇ ਡੀਜੀਪੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਵਾਉਣ; ਨਸ਼ਾ ਸਪਲਾਈ ਚੇਨ ਤੋੜਨ ’ਚ ਨਾਕਾਮੀ ਮਿਲੇ ਤਾਂ ਅਹੁਦੇ ਤੋਂ ਹਟਾਇਆ ਜਾਵੇ: ਬਸਪਾ ਆਗੂ ਫਗਵਾੜਾ। ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ…

ਝੋਟਾ ਕਤਲ ਕਾਂਡ ਦੇ ਰੋਸ ਵਜੋਂ ਯੁਵਾ ਵਿਕਾਸ ਮੋਰਚਾ ਨੇ ਫੂਕਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

ਕਰਮਜੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਫਗਵਾੜਾ, 15 ਅਕਤੂਬਰ। ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ…